ਜਦੋਂ ਤੇਰੇ ਮੂੰਹੋਂ ਅਲਵਿਦਾ ਦੇ ਆਖਰੀ ਬੋਲ ਨਿਕਲੇ
ਇੰਤਕਾਲ ਹੋਏ ਜ਼ਜਬਾਤਾਂ ਦੇ, ਕਦੇ ਵਿਰਾਗ ਨਹੀਂ ਕਰਦੇ ਦਿਲਾ
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ
ਪਰ ਵਾਅਦੇ ਨਿਭਾਉਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ
ਜ਼ਿੱਦ ਕਰੀਂ ਜਾਣ ਅੱਖੀਆਂ ਤੈਨੂੰ ਦੇਖੀ ਜਾਵਣ ਦੀ
ਮੈਨੂੰ ਦੁਖ ਨੀ ਇਹਨਾਂ ਰਾਹਾਂ ਬੇ-ਮੰਜ਼ਿਲਾਂ ਦਾ
ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਮੈਨੂੰ ਮੰਜ਼ਿਲ ਦੀ ਭਾਲ ਹੈ ਬੇਸ਼ੱਕ ਪਰ ਉਸਦੇ ਰਾਹ
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਜਿੰਨਾਂ ਨੇ ਤੁਹਾਡੀ ਮੇਹਨਤ ਦੇਖੀ ਹੈ ਓਹੀ ਤੁਹਾਡੀ ਕਾਮਯਾਬੀ ਦੀ ਕੀਮਤ ਜਾਣਦੇ ਨੇ
ਟੁੱਟ ਚੁੱਕੇ ਸੁਪਨਿਆਂ ਅਤੇ ਰੁੱਸ ਚੁੱਕੇ ਆਪਣਿਆਂ ਨੇ ਰੁਆ ਦਿੱਤਾ,
ਜੇਬਾ ਨੋਟਾਂ ਨਾਲ ਨਹੀ ਭਰੀਆਂ, ਪਰ ਦਿਲ ਅਮੀਰ ਦਿੱਤਾ
ਲੋਕੀ ਹੰਝੂਆਂ punjabi status ਚੋਂ ਪੜ੍ਹ ਲੈਂਦੇ ਨਾਂ ਇਸੇ ਲਈ ਅਸੀਂ ਰੋਣਾ ਛੱਡ ਤਾਂ
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ